HOME » Top Videos » National
Share whatsapp

ਤਿੰਨ ਬੱਚਿਆਂ ਦੀਆਂ ਲਾਸ਼ਾਂ ਮਿਲਣ ਦਾ ਮਾਮਲਾ, ਪ੍ਰਦਰਸ਼ਨ ਕਰ ਰਹੇ ਪਰਿਵਾਰ 'ਤੇ ਲਾਠੀਚਾਰਜ

National | 02:53 PM IST Jul 30, 2020

ਪਾਣੀਪਤ ਚ ਤਿੰਨ ਬੱਚਿਆਂ ਦੀ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਪਰਿਵਾਰ ਦੇ ਲੋਕ ਇਨਸਾਫ ਲਈ ਪ੍ਰਦਰਸ਼ਨ ਕਰ ਰਹੇ ਹਨ ਤੇ ਪ੍ਰਦਰਸ਼ਨ ਕਰ ਰਹੇ ਪਰਿਵਾਰ ਤੇ ਲਾਠੀਚਾਰਜ ਹੋਈ ਹੈ ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈਕੇ ਇੱਹ ਰੋਸ ਪ੍ਰਦਰਸ਼ਨ ਕਰ ਰਹੇ ਸਨ

SHOW MORE