ਮਨਜੀਤ ਸਿੰਘ ਜੀਕੇ ਦੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਮੈਂਬਰਸ਼ਿਪ ਰੱਦ
National | 03:56 PM IST Feb 14, 2020
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਸੱਦੇ ਗਏ ਜਨਰਲ ਹਾਊਸ ਇਜਲਾਸ ਵਿਚ ਮਨਜੀਤ ਸਿੰਘ ਜੀਕੇ ਦੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਇਜਲਾਸ ਦੌਰਾਨ ਫੈਸਲਾ ਕੀਤਾ ਗਿਆ ਹੈ ਕਿ ਇਕ ਮਹੀਨੇ ਦੇ ਅੰਦਰ ਮਨਜੀਤ ਸਿੰਘ ਜੀਕੇ ਗੁਰੂ ਘਰ ਦਾ ਪੈਸਾ ਅਤੇ ਪ੍ਰਾਪਰਟੀ ਨੂੰ ਵਾਪਸ ਕਰੇ। ਜੇਕਰ ਮਨਜੀਤ ਸਿੰਘ ਜੀਕੇ ਨੇ ਗੁਰੂ ਦਾ ਪੈਸਾ ਵਾਪਸ ਨਾ ਕੀਤਾ ਤਾਂ ਉਨ੍ਹਾਂ ਦੀ ਜਾਇਦਾਦ ਜਬਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਿੱਲੀ ਦੇ ਸਾਰੇ ਗੁਰਦੁਆਰਿਆਂ ਵਿਚ ਮਨਜੀਤ ਸਿੰਘ ਜੀਕੇ ਵੱਲੋਂ ਕੀਤੀ ਗਈ ਚੋਰੀ ਦੇ ਬਾਰੇ ਪੋਸਟਰ ਲਗਾਏ ਜਾਣਗੇ।
-
CM ਨਿਤੀਸ਼ ਤੇ ਨਵੀਨ ਨੇ ਲਗਵਾਇਆ ਟੀਕਾ, BJP ਦੇ MP-ਵਿਧਾਇਕ ਪੈਸੇ ਦੇ ਕੇ ਲਗਾਉਣਗੇ ਟੀਕਾ
-
100 ਜਾਇਦਾਦਾਂ ਵੇਚਣ ਦੀ ਤਿਆਰੀ ‘ਚ ਸਰਕਾਰ, ਅਗਸਤ ਤੱਕ ਏਅਰ ਇੰਡੀਆ-BPCL ਸੌਦਾ
-
-
ਪੁਲਿਸ ਸਟੇਸ਼ਨ 'ਚ ਓਰਲ ਸੈਕਸ ਕਾਂਡ ਦੀ ਤਾਰ ਪੋਰਨ ਫਿਲਮ ਰੈਕੇਟ ਨਾਲ ਜੁੜੀ-ਰਿਪੋਰਟ
-
ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ, 5 ਦੀ ਮੌਤ; ਪੰਜ ਜ਼ਖਮੀ
-