HOME » Top Videos » National
Share whatsapp

ਪੰਚਕੂਲਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਦੀ ਕੁੱਟਮਾਰ, ਨਰਸ ਨਾਲ ਛੇੜਛਾੜ ਕਰਨ ਦੇ ਇਲਜ਼ਾਮ

National | 05:44 PM IST Jul 14, 2020

ਪੰਚਕੂਲਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਦੀ ਕੁੱਟਮਾਰ ਕੀਤੀ ਗਈ, ਹਸਪਤਾਲ ਦੇ ਨਰਸਿੰਗ ਸਟਾਫ ਨੇ ਡਾਕਟਰ ਨੂੰ ਨਰਸ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਉਂਦੇ ਹੋਏ ਉਸ ਦੀ ਜ਼ਬਰਦਸਤ ਕੁੱਟਮਾਰ ਕੀਤੀ, ਪੀੜਤ ਨਰਸ ਨੇ ਡਾਕਟਰ ਖਿਲਾਫ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ

SHOW MORE
corona virus btn
corona virus btn
Loading