HOME » Top Videos » National
Share whatsapp

ਮਹਿਲਾ ਨੇ ਪਤੀ ਤੇ ਲਾਏ ਗੰਭੀਰ ਆਰੋਪ, ਬੋਲੀ - ਬਿਨਾਂ ਕਪੜੇ ਘਰ ਵਿਚ ਘੁਮਾਉਂਦਾ ਹੈ

National | 09:38 AM IST Aug 08, 2019

ਫਤਿਹਾਬਾਦ ਵਿਚ ਇਕ ਪਤਨੀ ਨੇ ਆਪਣੇ ਪਤੀ 'ਤੇ ਗੈਰਕੁਦਰਤੀ ਜਿਨਸੀ ਸ਼ੋਸ਼ਣ ਅਤੇ ਉਸ ਨੂੰ ਜ਼ਬਰਦਸਤੀ ਓਰਲ ਸੈਕਸ ਕਰਨ ਲਈ ਮਜਬੂਰ ਕਰਨ ਦਾ ਅਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਣ ਦਾ ਦੋਸ਼ ਲਗਾਇਆ ਹੈ। ਮਹਿਲਾ ਨੇ ਇਸ ਸਬੰਧੀ ਪੁਲਿਸ ਸ਼ਿਕਾਇਤ ਵੀ ਦਿੱਤੀ ਹੈ। ਮਹਿਲਾ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਭਰਤੀ ਫਤਿਹਾਬਾਦ ਜ਼ਿਲ੍ਹੇ ਦੇ ਇੱਕ ਪਿੰਡ ਦੀ ਵਸਨੀਕ ਮਹਿਲਾ ਨੇ ਦੱਸਿਆ ਕਿ ਉਸਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਹੋਇਆ ਸੀ।

SHOW MORE