HOME » Top Videos » National
Share whatsapp

ਛੱਤਰਪਤੀ ਕਤਲ ਕੇਸ: ਡੇਰਾ ਮੁਖੀ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ...

National | 10:59 AM IST Jan 17, 2019

ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ 'ਚ ਰਾਮ ਰਹੀਮ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ।  ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ  ਹੋਵੇਗੀ। ਸੁਰੱਖਿਆ ਦੇ  ਪੁਖਤਾ ਪ੍ਰਬੰਧ ਕੀਤੇ ਗਏ ਹਨ। ਜੱਜ ਜਗਦੀਪ ਸਿੰਘ ਅਦਾਲਤ ਪਹੁੰਚੇ ਹਨ।

ਰਾਮਚੰਦਰ ਛੱਤਰਪਤੀ ਕਤਲ ਮਾਮਲੇ ਚ ਰਾਮ ਰਹੀਮ ਨੂੰ ਸਜ਼ਾ ਅੱਜ ਸੁਣਾਈ ਜਾਣੀ ਹੈ। ਆਉਣ ਵਾਲੇ ਫੈਸਲੇ ਨੂੰ ਦੇਖਦੇ ਹੋਏ ਹਰਿਆਣਾ ਸਣੇ ਪੰਜਾਬ ਚ ਵੀ ਸੁਰੱਖਿਆ ਪੁਖਤਾ ਕੀਤੀ ਗਈ ਹੈ। ਮੋਗਾ ਵਿੱਚ ਵੀ ਡੇਰਾ ਸਿਰਸਾ ਦੇ ਨਾਮ ਚਰਚਾ ਘਰ ਬਾਹਰ ਸੁਰੱਖਿਆ ਵਧਾਈ ਗਈ ਹੈ। ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਨਾਮ ਚਰਚਾ ਘਰ ਦੇ ਬਾਹਰ ਤਾਇਨਾਤ ਕੀਤੇ ਗਏ ਹਨ।

SHOW MORE