HOME » Videos » Punjab
Share whatsapp

ਖਹਿਰਾ ਧੜੇ ਨੂੰ ਮਿਲਿਆ NRI's ਦਾ ਸਾਥ, ਚਿੱਠੀ ਲਿੱਖ ਕੇ ਕੇਜਰੀਵਾਲ 'ਤੇ ਲਾਏ ਇਹ ਗੰਭੀਰ ਇਲਜ਼ਾਮ

Punjab | 12:09 PM IST Nov 08, 2018

ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੂੰ ਵਿਦੇਸ਼ਾਂ ਵਿੱਚੋਂ ਸਮਰਥਨ ਮਿਲਿਆ ਹੈ। ਵਿਦੇਸ਼ਾਂ ਵਿੱਚ ਬੈਠੇ 100 ਦੇ ਕਰੀਬ ਐਨਆਈਆਰ ਨੇ ਸੁਖਪਾਲ ਖਹਿਰਾ ਦੇ ਸਮਰਥਨ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਐਨਆਈਆਰ ਨੇ ਕੇਜਰੀਵਾਲ ਉੱਤੇ ਗੰਭੀਰ ਇਲਜ਼ਾਮ ਲਗਾਏ  ਹਨ। ਇਸ ਪੱਤਰ ਵਿੱਚ ਅਰਵਿੰਦ ਕੇਜਰੀਵਾਲ ਉੱਤੇ ਖਹਿਰਾ ਤੇ ਸੰਧੂ ਨੂੰ ਕੱਢੇ ਜਾਣ, ਮਜੀਠੀਆ ਤੋਂ ਮਾਫ਼ੀ ਮੰਗਣਾ ਤੇ ਪ੍ਰਦੂਸ਼ਣ ਦੇ ਲਈ ਪੰਜਾਬ ਨੂੰ ਜ਼ਿੰਮੇਵਾਰ ਦੱਸਣ ਵਰਗੇ ਕਈ ਗੰਭੀਰ ਇਲਜ਼ਾਮ ਲਗਾਏ ਹਨ।

 

 

SHOW MORE