HOME » Top Videos » Punjab
Share whatsapp

AGENDA PUNJAB : ਅਰੁਣਾ ਚੌਧਰੀ ਨੇ ਦੱਸਿਆ ਮਹਿਲਾਵਾਂ ਲਈ ਬੱਸਾਂ 'ਚ ਸਫਰ ਮੁਫਤ ਕਿਉਂ...

Punjab | 04:54 PM IST Dec 17, 2021

ਨਿਊਜ਼ 18 ਪੰਜਾਬ, ਹਰਿਆਣਾ, ਹਿਮਾਚਲ ਤੇ ਮੰਥਨ ਦੇ ਮੰਚ 'ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਸੀਐੱਮ ਚੰਨੀ (CM Channi) ਬੜੀ ਤੇਜ਼ੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਕਮਜ਼ੋਰ ਸਮਝਦੇ ਹਨ। ਉਨ੍ਹਾਂ ਕਿਹਾ ਕਿ 2022 ਵਿਚ ਸਾਡੀ ਸਰਕਾਰ ਮੁੜ ਬਣੇਗੀ। ਉਨ੍ਹਾਂ ਕਿਹਾ ਕਿ ਮੈਨੀਫੈਸਟੋ ਵਿਚ ਜਿਹੜੇ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਕਰਨਾ ਸਾਡੀ ਕਮਿਟਮੈਂਟ ਹੈ।

SHOW MORE