HOME » Top Videos » Punjab
Agenda Punjab : ਅਧਿਆਪਕਾਂ ਦੇ ਧਰਨੇ 'ਤੇ ਕੀ ਬੋਲੇ ਕੈਬਨਿਟ ਮੰਤਰੀ ਅਰੁਣਾ ਚੌਧਰੀ ?
Punjab | 05:16 PM IST Dec 17, 2021
Agenda Punjab : ਨਿਊਜ਼ 18 ਪੰਜਾਬ, ਹਰਿਆਣਾ, ਹਿਮਾਚਲ ਤੇ ਮੰਥਨ ਦੇ ਮੰਚ 'ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੜੀ ਤੇਜ਼ੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਕਮਜ਼ੋਰ ਸਮਝਦੇ ਨੇ। ਉਨ੍ਹਾਂ ਕਿਹਾ ਕਿ 2022 ਵਿਚ ਸਾਡੀ ਸਰਕਾਰ ਮੁੜ ਬਣੇਗੀ। ਉਨ੍ਹਾਂ ਕਿਹਾ ਕਿ ਮੈਨੀਫੈਸਟੋ ਵਿਚ ਜਿਹੜੇ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਕਰਨਾ ਸਾਡੀ ਕਮਿਟਮੈਂਟ ਹੈ।
SHOW MORE