HOME » Videos » Punjab
Share whatsapp

ਪੰਜਾਬ 'ਚ ਹੋ ਰਹੀ ਹਿੰਸਾ, ਅਕਾਲੀ ਦਲ ਵੱਲੋਂ ਚੁਣੌਤੀ ਦਾ ਮੁਕਾਬਲਾ ਕਰਨ ਦਾ ਕੀਤਾ ਐਲਾਨ..ਦੇਖੋ ਵੀਡੀਓ

Punjab | 01:33 PM IST May 19, 2019

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੈ ਹਰਚਰਨ ਬੈਂਸ ਨੇ ਵੀਡੀਓ ਜਾਰੀ ਕਰਕੇ ਵਿਰੋਧੀਆਂ ਉੱਤੇ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਉਪਰੋਕਤ ਵੀਡੀਓ ਵਿੱਚ ਕਿਹਾ ਹੈ ਕਿ ਵਿਰੋਧੀ ਕਾਨੂੰਨ ਤੇ ਸੰਵਿਧਾਨ ਨੂੰ ਛਿੱਕੇ ਟੰਗ ਕੇ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫਿਰੋਜਪੁਰ , ਬਠਿੰਡਾ ਜਲੰਧਰ ਤੇ ਹੋਰਨਾਂ ਥਾਵਾਂ ਉੱਤੇ ਜਨਤਾ ਦਾ ਉਭਾਰ ਸਾਹਮਣੇ ਆ ਰਿਹਾ ਹੈ ਜਿਸ ਨਾਲ ਵਿਰੋਧੀ ਹਿਤਾਸ਼ਾ ਵਿੱਚ ਆ ਰਹੇ ਹਨ। ਉਨ੍ਹਾਂ ਨੇ ਅਕਾਲੀ-ਭਾਜਪਾ ਦੇ ਵਰਕਰ ਵਿਰੋਧੀਆਂ ਦੀ ਹਰ ਕਾਰਵਾਈ ਦਾ ਕਾਨੂੰਨ ਦੇ ਦਾਇਰੇ ਵਿੱਚ ਰਹਿ ਮੂੰਹ ਤੋੜ ਜਵਾਬ ਦੇਣ ਦਾ ਐਲਾਨ ਕੀਤਾ ਹੈ।

SHOW MORE