HOME » Videos » Punjab
Share whatsapp

ਰਾਜਪਾਲ ਦੇ ਭਾਸ਼ਣ ਦੌਰਾਨ ਅਕਾਲੀ ਦਲ ਤੇ ਬੀਜੇਪੀ ਦਾ ਹੰਗਾਮਾ, ਸਦਨ 'ਚੋਂ ਕੀਤਾ ਵਾਕਆਊਟ

Punjab | 12:34 PM IST Feb 12, 2019

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ ਹੈ। ਰਾਜਪਾਲ ਦੇ ਭਾਸ਼ਣ ਨਾਲ ਆਗਾਜ਼ ਹੋਇਆ ਹੈ। ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਤੇ ਅਗਲੇ ਸਾਲ ਦਾ ਵਿਜ਼ਨ ਕੀਤਾ ਪੇਸ਼। ਰਾਜਪਾਲ ਦੇ ਭਾਸ਼ਣ ਦੌਰਾਨ ਅਕਾਲੀ ਦਲ ਤੇ ਬੀਜੇਪੀ ਦਾ ਹੰਗਾਮਾ ਕੀਤਾ ਹੈ। ਰਾਜਪਾਲ 'ਤੇ ਲਗਾਇਆ ਗਲਤ ਅੰਕੜੇ ਪੇਸ਼ ਕਰਨ ਦਾ ਇਲਜ਼ਾਮ ਲਗਾਇਆ ਤੇ ਸਦਨ 'ਚੋਂ ਵਾਕਆਊਟ ਕੀਤਾ।

ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਸਮੇਂ ਅਕਾਲੀ ਦਲ ਨੇ ਰਾਜਪਾਲ ਦੇ ਭਾਸ਼ਣ ਦਾ ਵਿਰੋਧ ਕੀਤਾ ਤੇ ਸਦਨ ਤੋਂ ਅਕਾਲੀ ਦਲ ਦੇ ਵਿਧਾਇਕ ਵਾਕਆਊਟ ਕਰ ਲਿਆ।

ਅਕਾਲੀ ਦਲ ਵੱਲੋਂ ਸਦਨ ਦੇ ਬਾਹਰ ਸੜਕ 'ਤੇ ਕੈਪਟਨ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਕਿਸਾਨਾਂ ਦੇ ਪਰਿਵਾਰ ਵਿੱਚ ਸ਼ਾਮਲ ਹਨ।

SHOW MORE