HOME » Top Videos » Punjab
Share whatsapp

ਜੰਮੂ-ਕਸ਼ਮੀਰ ਨੂੰ ਯੂਟੀ ਬਣਾਏ ਜਾਣ 'ਤੇ ਪਰਮਿੰਦਰ ਢੀਂਡਸਾ ਦੇ ਅਕਾਲੀ ਦਲ ਤੋਂ ਵੱਖਰੇ ਵਿਚਾਰ

Punjab | 04:30 PM IST Aug 09, 2019

ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੇ ਅਕਾਲੀ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਵੱਖਰਾ ਬਿਆਨ ਸਾਹਮਣੇ ਆਇਆ ਹੈ। ਢੀਂਡਸਾ ਦਾ ਮੰਨਣਾ ਹੈ ਕਿ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਨਹੀਂ ਬਣਾਉਣਾ ਚਾਹੀਦਾ ਸੀ। ਹਾਲਾਂਕਿ ਨਾਲ ਹੀ ਉਹ ਇਹ ਵੀ ਕਹਿ ਗਏ। ਇਹ ਪਾਰਟੀ ਦਾ ਨਹੀਂ, ਸਗੋਂ ਉਨ੍ਹਾਂ ਦਾ ਨਿੱਜੀ ਵਿਚਾਰ ਹੈ। ਉੱਪਰ ਅੱਪਲੋਡ ਵੀਡੀਓ ਵਿੱਚ ਜਾਣੋ।

SHOW MORE