HOME » Top Videos » Punjab
Share whatsapp

Majitha 'ਚ AAP ਆਗੂ 'ਤੇ ਛੇੜਛਾੜ ਦਾ ਇਲਜ਼ਾਮ, ਗ੍ਰਿਫ਼ਤਾਰ

Punjab | 12:40 PM IST Oct 06, 2022

ਅੰਮ੍ਰਿਤਸਰ 'ਦੇ ਮਜੀਠਾ 'ਚ ਆਪ ਦੇ ਬਲਾਕ ਇੰਚਾਰਜ ਪ੍ਰਿਤਪਾਲ ਸਿੰਘ ਬੱਲ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਲ ਨੂੰ ਛੇੜਛਾੜ ਦੇ ਇਲਜ਼ਾਮਾਂ 'ਚ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਬੱਲ ਨੇ 15 ਸਾਲ ਦੀ ਨਾਬਾਲਗ ਕੁੜੀ ਨਾਲ ਛੇੜਛਾੜ ਕੀਤੀ ਸੀ। ਮਜੀਠਾ 'ਚ ਰਹਿਣ ਵਾਲੇ ਪਰਿਵਾਰ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ FIR ਦਰਜ਼ ਕਰ ਬਲਾਕ ਇੰਚਾਰਜ ਨੂੰ ਗ੍ਰਿਫ਼ਤਾਰ ਕੀਤਾ ਲਿਆ। ਇਸ ਦੇ ਨਾਲ ਉਨ੍ਹਾਂ ਦਾ ਸਾਥੀ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਅੱਗੇ ਦੀ ਜਾਂਚ ਕਰ ਰਹੀ ਹੈ।

SHOW MORE