HOME » Top Videos » Punjab
ਅੰਮ੍ਰਿਤਸਰ: ਨਹਿਰੀ ਪਾਣੀ ਨੂੰ ਲੈ ਭਿੜੀਆਂ ਦੋ ਧਿਰਾਂ, ਵੀਡੀਓ ਆਇਆ ਸਾਹਮਣੇ..
Punjab | 05:33 PM IST Sep 20, 2019
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਦੋ ਧਿਰਾਂ ਭਿੜੀਆਂ ਹਨ। ਨਹਿਰੀ ਪਾਣੀ ਨੂੰ ਲੈ ਸ਼ਰੇਆਮ ਇੱਟਾਂ ਤੇ ਡੰਡੇ ਚੱਲੇ। ਇਸ ਵਿੱਚ ਕਈ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਝਗੜੇ ਦਾ ਵੀਡੀਓ ਸਾਹਮਣੇ ਆਇਆ ਹੈ।
-
ਪੇਂਡੂ ਡਿਸਪੈਂਸਰੀਆਂ ਬੰਦ ਕਰਨ ਦਾਨੋਟੀਫਿਕੇਸ਼ਨ ਜਾਰੀ ਕਰਨ ’ਤੇ ਆਪ ਸਰਕਾਰ ਦੀ ਨਿਖੇਧੀ
-
'ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ'
-
ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
-
ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼; ਦੋ ਕੈਦੀਆਂ ਸਮੇਤ ਚਾਰ ਵਿਅਕਤੀ ਕਾਬੂ
-
-
ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ