HOME » Top Videos » Punjab
Share whatsapp

ਅੰਮ੍ਰਿਤਸਰ: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 9 ਲੋਕਾਂ ਦੀ ਮੌਤ

Punjab | 12:36 PM IST Jul 31, 2020

ਅੰਮ੍ਰਿਤਸਰ ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ ਜ਼ਹਿਰੀਲੀ ਸ਼ਰਾਬ ਪਿੰਨ ਨਾਲ ਹੁਣ ਤੱਕ 9 ਲੋਕਾਂ ਦੀ ਜਾਨ ਗਈ ਤੇ ਮੁੱਛਲ ਪਿੰਡ ਦੀ ਘਟਨਾ ਜਾਂਚ ਲਈ SIT ਦਾ ਗਠਨ ਕੀਤਾ ਗਿਆ ਘਟਨਾ ਤੋਂ ਬਾਅਦ ਇਲਾਕੇ ਦਾ SHO ਸਸਪੈਂਡ ਕਰ ਦਿੱਤਾ ਗਿਆ ਹੈ

SHOW MORE