ਇੱਕ ਹੋਰ ਖ਼ਾਲਿਸਤਾਨੀ ਸਮਰਥਕ ਪੁਲਿਸ ਦੇ ਹੱਥੇ ਚੜ੍ਹਿਆ..
Punjab | 04:17 PM IST Apr 03, 2019
ਇੱਕ ਹੋਰ ਖ਼ਾਲਿਸਤਾਨ ਸਮਰਥਕ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਹੱਥੇ ਚੜ੍ਹਿਆ ਹੈ। ਪਹਿਲਾਂ ਤੋਂ ਕਾਬੂ 5 ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਬੱਬਰ ਖ਼ਾਲਸਾ ਨਾਲ ਸਬੰਧਿਤ ਸ਼ਖ਼ਸ ਨਾਢਾ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਹੈ। ਕੋਰਟ ਨੇ ਇੱਕ ਦਿਨ ਦਾ ਰਿਮਾਂਡ ਦਿੱਤਾ ਹੈ।
ਬੀਤੇ ਦਿਨੀਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ ਕਰਨ ਵਾਲੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੋਹਾਲੀ ਨੇ ਅੱਜ ਫਿਰ ਅਹਿਮ ਕਾਮਯਾਬੀ ਹਾਸਲ ਕਰਦਿਆਂ ਇੱਕ ਹੋਰ ਖ਼ਾਲਿਸਤਾਨ ਸਮਰਥਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸ਼ਖ਼ਸ ਵੀ ਬੱਬਰ ਖ਼ਾਲਸਾ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਚਕੂਲਾ ਨੇੜੇ ਨਾਢਾ ਸਾਹਿਬ ਤੋਂ ਇਸ ਦੀ ਗ੍ਰਿਫ਼ਤਾਰੀ ਹੋਈ ਹੈ। ਕਾਬਿਲੇਗੌਰ ਹੈ ਕਿ ਕਰੀਬ 3 ਦਿਨ ਪਹਿਲਾਂ ਮੋਹਾਲੀ 'ਚੋਂ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਟਾਰਗੈਟ ਕਾਲਿੰਗ ਦੀ ਸਾਜ਼ਿਸ਼ ਘੜ ਰਹੇ ਸਨ।
-
ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ; ...ਜੇ ਕ੍ਰਿਪਾਨ ਉਤਰੀ ਤਾਂ ਜਨੇਊ ਵੀ ਉਤਰੇਗਾ
-
ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮਲੂਕਾ
-
ਬਿਕਰਮ ਸਿੰਘ ਮਜੀਠੀਆ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਪੁਰਜ਼ੋਰ ਅਪੀਲ
-
ਪੰਜਾਬ ਪੁਲਿਸ ਨੇ 48 ਘੰਟਿਆਂ 'ਚ ਬਰਾਮਦ ਕੀਤਾ ਅਗਵਾ ਨੌਜਵਾਨ, ਲੜਕੀ ਸਮੇਤ 3 ਕਾਬੂ
-
ਧਾਲੀਵਾਲ ਨੇ ਸਰਪੰਚ ਨੂੰ ਪਿੰਡ 'ਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਦਿੱਤੀ ਵਧਾਈ
-
ਪਟਿਆਲਾ ਸ਼ਹਿਰ ਨੂੰ 24 ਘੰਟੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ CM ਦੇ ਹੁਕਮ