ਅਜਨਾਲਾ 'ਚ ਬੇਖੌਫ ਮਾਈਨਿੰਗ ਮਾਫੀਆ ਨੇ ਕੀਤਾ ਇਹ ਕਾਰਾ, ਵੀਡੀਓ ਰਿਪੋਰਟ
Punjab | 03:35 PM IST Oct 11, 2019
ਅਜਨਾਲਾ ਵਿੱਚ ਮਾਈਨਿੰਗ ਮਾਫੀਆ ਬੇਖੌਫ ਹਨ। ਮਾਈਨਿੰਗ ਮਾਫੀਆ ਦੀ ਜਾਣਕਾਰੀ ਦੇਣ ਵਾਲੇ ਪਰਿਵਾਰ 'ਤੇ ਹਮਲਾ ਕੀਤਾ। ਕਵਰੇਜ ਕਰਨ ਪਹੁੰਚੇ ਪੱਤਰਕਾਰਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇੰਨਾ ਹੀ ਨਹੀਂ ਬਲਕਿ ਕਈ ਗੱਡੀਆਂ ਦੀ ਭੰਨ ਤੋੜ ਕੀਤੀ ਗਈ।
ਮਾਫੀਆ ਖਿਲਾਫ ਅਵਾਜ਼ ਚੁੱਕਣ ਵਾਲੇ ਪਰਿਵਾਰ ਦੇ ਨਾਲ ਕਵਰੇਜ ਕਰਨ ਗਏ ਪੱਤਰਕਾਰਾਂ 'ਤੇ ਵੀ ਹਮਲਾ ਕੀਤਾ। ਕਈ ਗੱਡੀਆਂ ਦੇ ਸ਼ੀਸ਼ੇ ਵੀ ਤੋੜੇ ਗਏ । ਮਹਿਲਾਵਾਂ ਨੂੰ ਮਾਫੀਆ ਵੱਲੋਂ ਨਿਸ਼ਾਨਾ ਬਣਾਇਆ ਗਿਆ। ਅਜਨਾਲਾ 'ਚ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ। ਕਈ ਪਿੰਡਾਂ 'ਚ ਮਾਈਨਿੰਗ ਮਾਫ਼ੀਆ ਪੂਰੀ ਤਰ੍ਹਾਂ ਸਰਗਰਮ ਹੈ।
-
ਵਿਜੀਲੈਂਸ ਨੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਨੂੰ ਕੀਤਾ ਗ੍ਰਿਫਤਾਰ
-
-
CM ਮਾਨ ਨੇ 855 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ, ਨਵੀਂ ਭਰਤੀ ਲਈ ਕੀਤਾ ਵੱਡਾ ਐਲਾਨ
-
ਅਸੀਂ ਉਹ ਕੰਮ ਕਰ ਰਹੇ ਹਾਂ ਜੋ ਪਿਛਲੀਆਂ ਸਰਕਾਰਾਂ ਨੇ ਨਹੀਂ ਕੀਤੇ: ਭਗਵੰਤ ਮਾਨ
-
ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ
-
Punjab News: ਖੇਮਕਰਨ 'ਚ ਦਿਨ-ਦਿਹਾੜੇ ਟੈਕਸੀ ਚਾਲਕ ਦਾ ਗੋਲੀਆਂ ਮਾਰ ਕੇ ਕਤਲ