HOME » Top Videos » Punjab
Share whatsapp

ਰਾਜੋਆਣਾ ਦੀ ਰਿਹਾਈ ਬਾਰੇ ਬੀਜੇਪੀ ਨੇ ਦਿੱਤਾ ਰਵਨੀਤ ਬਿੱਟੂ ਨੂੰ ਜਵਾਬ

Punjab | 04:29 PM IST Nov 14, 2019

ਬੀਤੇ ਦਿਨ ਕਾਂਗਰਸ ਦੇ ਸੰਸਦ ਮੈਂਬਰ ਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਸੀ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਮੁਆਫੀ ਖਿਲਾਫ ਸੁਪਰੀਮ ਕੋਰਟ ਜਾਵਾਂਗੇ। ਇਸ ਬਾਰੇ ਬੀਜੇਪੀ ਦੇ ਕੌਮੀ ਸਕੱਤਰ ਤਰੁਨ ਚੁੱਘ ਨੇ ਰਵਨੀਤ ਬਿੱਟੂ ਨੂੰ ਕਿਹਾ ਕਿ ਪਹਿਲਾਂ ਆਪਣਾ ਘਰ ਸਾਂਭੋ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਅਤਿਵਾਦ ਨਾਲ ਕਦੇ ਵੀ ਕੋਈ ਸਮਝੌਤਾ ਨਹੀਂ ਕੀਤਾ। ਕਾਂਗਰਸ ਨੇ ਸਿੱਖਾਂ ਦੇ ਜਖਮਾਂ ਉਤੇ ਨਮਕ ਛਿੜਕਿਆ ਹੈ। ਬੀਜੇਪੀ ਸਿੱਖਾਂ ਦੇ ਜ਼ਖਮਾਂ ਉਤੇ ਮਰਹਮ ਲਾ ਰਹੀ ਹੈ। ਬੀਜੇਪੀ ਦਾ ਨਜ਼ਰੀਆ ਸਬਕਾ ਸਾਥ ਸਬਕਾ ਵਿਸ਼ਵਾਸ ਹੈ।

SHOW MORE