Garshankar ਵਿੱਚ ਦਿਓਰ ਨੇ ਭਾਬੀ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Punjab | 01:09 PM IST Nov 02, 2022
ਗੜ੍ਹਸ਼ੰਕਰ ਵਿੱਚ ਔਰਤ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਗੜ੍ਹਸ਼ੰਕਰ ਤਹਿਸੀਲ ਅਧੀਨ ਪੈਂਦੇ ਕਸਬਾ ਮਾਹਿਲਪੁਰ 'ਚ ਇੱਕ ਦਿਉਰ ਨੇ ਆਪਣੀ ਨੂੰ ਡਾਂਗਾ ਨਾਲ ਕੁੱਟਿਆ ਹੈ। ਘਟਨਾ ਸਮੇਂ ਔਰਤ ਦਾ ਪਤੀ ਘਰ ਤੋਂ ਬਾਹਰ ਸੀ। ਇਸ ਬਾਰੇ ਪੀੜਤ ਔਰਤ ਨੇ ਜਾਣਕਾਰੀ ਦਿੱਤੀ ਹੈ ਕਿ ਉਸ ਨੇ ਆਪਣੀ ਧੀ ਨੂੰ ਕਰਜਾ ਚੁੱਕ ਕੇ ਦੁਬਈ ਭੇਜਿਆ ਹੈ, ਜਿਸ ਤੋਂ ਬਾਅਦ ਉਹਦੇ ਸੱਸ -ਸਹੁਰੇ ਅਤੇ ਦਿਓਰ -ਦਿਉਰਾਣੀ ਰੋਜ਼ ਕਲੇਸ਼ ਕਰਦੇ ਹਨ। ਅੱਜ ਉਨ੍ਹਾਂ ਨੇ ਮਿਲ ਕੇ ਮੈਨੂੰ ਸ਼ਰੇਆਮ ਕੁੱਟਿਆ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
SHOW MORE-
CM ਮਾਨ ਕੋਠੀ ਘੇਰਨ ਜਾ ਰਹੇ ਇਨਸਾਫ਼ ਮੋਰਚੇ ਦਾ ਜਥਾ ਪੁਲਿਸ ਨੇ ਰੋਕਿਆ, ਹਿਰਾਸਤ 'ਚ ਲਿਆ
-
ਰਾਮ ਰਹੀਮ ਦੇ ਗੀਤ 'ਤੇ ਹੰਗਾਮਾ, 'ਬਲਾਤਕਾਰੀ ਤੇ ਕੁਕਰਮੀ ਬੰਦਾ ਨੌਜਵਾਨੀ ਨੂੰ ਕੀ ਸੇਧ...
-
-
ਕੌਮੀ ਇੰਨਸਾਫ਼ ਮੋਰਚਾ ਦਾ ਪੰਥ ਤੋਂ ਹੱਟਕੇ ਕੋਈ ਫੈਸਲਾ ਨਹੀਂ ਹੋਵੇਗਾ : ਬਾਪੂ ਗੁਰਚਰਨ ਸਿੰਘ
-
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ ਭਲਕੇ
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ