HOME » Top Videos » Punjab
Share whatsapp

ਕੈਪਟਨ ਕੰਵਲਜੀਤ ਦੇ ਪਰਿਵਾਰ ਦੀ 'ਘਰ ਵਾਪਸੀ'

Punjab | 04:17 PM IST May 15, 2019

ਮਰਹੂਮ ਕੈਪਟਨ ਕੰਵਲਜੀਤ ਸਿੰਘ ਦੇ ਪਰਿਵਾਰ ਦੀ 'ਘਰ ਵਾਪਸੀ' ਹੋ ਗਈ ਹੈ। ਕੈਪਟਨ ਕੰਵਲਜੀਤ ਦੀ ਪਤਨੀ ਸਰਬਜੀਤ ਕੌਰ ਅਤੇ ਧੀ ਮਨਪ੍ਰੀਤ ਕੌਰ ਡੌਲੀ ਮੁੜ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਕੰਵਲਜੀਤ ਦੇ ਪਰਿਵਾਰ ਦਾ ਪਾਰਟੀ ਚ ਸਵਾਗਤ ਕੀਤਾ।

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਬਜੀਤ ਕੌਰ ਤੇ ਮਨਪ੍ਰੀਤ ਡੌਲੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

SHOW MORE