ਕਾਂਗਰਸ ਸਾਰੀਆਂ ਸੀਟਾਂ ਹਾਰੀ ਤਾਂ ਮੁੱਖ ਮੰਤਰੀ ਦੀ ਕੁਰਸੀ ਛੱਡਣਗੇ ਕੈਪਟਨ
Punjab | 09:19 PM IST May 16, 2019
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਜੇਕਰ ਕਾਂਗਰਸ ਪੰਜਾਬ ਵਿਚ ਲੋਕ ਸਭਾ ਚੋਣਾਂ ਦੀਆਂ ਸਾਰੀਆਂ ਸੀਟਾਂ ਹਾਰੀ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।
ਦੱਸ ਦਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਤੇ ਮੰਤਰੀਆਂ ਲਈ ਸਖ਼ਤ ਹਦਾਇਤਾਂ ਕੀਤੀਆਂ ਸਨ ਕਿ ਜੇਕਰ ਉਨ੍ਹਾਂ ਦੇ ਹਲਕੇ ਵਿਚ ਕਾਂਗਰਸ ਦੀ ਕਾਰਗੁਜ਼ਾਰੀ ਮਾੜੀ ਰਹੀ ਤਾਂ ਉਨ੍ਹਾਂ ਨੂੰ ਆਪਣੀ ਅਹੁਦੇਦਾਰੀ ਗਵਾਉਣੀ ਪੈ ਸਕਦੀ ਹੈ। ਇਸ ਬਾਰੇ ਜਦੋਂ ਕੈਪਟਨ ਨੂੰ ਸਵਾਲ ਕੀਤਾ ਗਿਆ ਕਿ ਉਹ ਵੀ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਲਈ ਜ਼ਿੰਮੇਵਾਰ ਹੋਣਗੇ ਤਾਂ ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਜ਼ਿੰਮੇਵਾਰ ਹੋਣਗੇ, ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇਣਗੇ।
-
ਕਾਮਰੇਡਾਂ ਨੇ ਜਿਸ ਫੈਕਟਰੀ 'ਤੇ ਝੰਡਾ ਲਾ ਦਿੱਤਾ ਉਸ ਨੂੰ ਬੰਦ ਕਰਾਏ ਬਿਨਾ ਨਹੀਂ ਰਹਿੰਦੇ
-
-
ਵੱਡੀ ਖ਼ਬਰ: ਕਿਸੇ ਵੀ ਹਾਲਤ 'ਚ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਕੇਂਦਰ ਸਰਕਾਰ
-
ਜਦੋਂ ਸਿੰਘੁ ਬਾਰਡਰ ਤੋਂ ਨਿਕਲੀ ਬਰਾਤ ਤਾਂ ਕਿਸਾਨਾਂ ਨੇ ਪਾਏ ਭੰਗੜੇ, ਵੇਖੋ ਕੀ ਸੀ ਨਜ਼ਾਰਾ
-
-
ਕਾਨੂੰਨ ਧੱਕੇ ਨਾਲ ਉੱਥੇ ਹੀ ਲਾਗੂ ਹੁੰਦੇ ਹਨ ਜਿੱਥੇ ਤਾਨਾਸ਼ਾਹੀ ਸ਼ਾਸਨ ਹੋਵੇ- ਸੁਖਬੀਰ ਬਾਦ