ਸੁਲਤਾਨਪੁਰ ਲੋਧੀ 'ਚ ਨਸ਼ੇ ਦੀ ਓਵਰਡੋਜ਼ ਨੇ 31 ਸਾਲਾ ਨੌਜਵਾਨ ਦੀ ਲਈ ਜਾਨ
Punjab | 06:52 PM IST Aug 28, 2022
Death Due to Drug Overdose: ਪੰਜਾਬ ਵਿੱਚ ਨਸ਼ਿਆਂ (Drug in Punjab) ਦਾ ਕਹਿਰ ਜਾਰੀ ਹੈ। ਹੁਣ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ (Youth Death due to drug) ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਉਮਰ 31 ਸਾਲ ਦੱਸੀ ਜਾ ਰਹੀ ਹੈ, ਜੋ ਫੌਜੀ ਕਾਲੋਨੀ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ 7-8 ਸਾਲ ਤੋਂ ਨਸ਼ਾ ਕਰਦਾ ਆ ਰਿਹਾ ਸੀ ਅਤੇ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ, ਜਿਸਦੇ ਇੱਕ ਲੜਕਾ ਅਤੇ ਇੱਕ ਲੜਕੀ ਸੀ ਅਤੇ ਡਰਾਈਵਰੀ ਕਰਕੇ ਆਪਣੇ ਪਰਿਵਾਰ ਦਾ ਢਿੱਡ ਭਰਦਾ ਸੀ।
SHOW MORE-
CM ਮਾਨ ਕੋਠੀ ਘੇਰਨ ਜਾ ਰਹੇ ਇਨਸਾਫ਼ ਮੋਰਚੇ ਦਾ ਜਥਾ ਪੁਲਿਸ ਨੇ ਰੋਕਿਆ, ਹਿਰਾਸਤ 'ਚ ਲਿਆ
-
ਰਾਮ ਰਹੀਮ ਦੇ ਗੀਤ 'ਤੇ ਹੰਗਾਮਾ, 'ਬਲਾਤਕਾਰੀ ਤੇ ਕੁਕਰਮੀ ਬੰਦਾ ਨੌਜਵਾਨੀ ਨੂੰ ਕੀ ਸੇਧ...
-
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ
-
CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ
-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ