ਅਪ੍ਰੇਸ਼ਨ ਲੋਟਸ ਵਿਰੁੱਧ AAP ਕਰੇਗੀ ਸ਼ਾਂਤੀ ਮਾਰਚ, CM ਮਾਨ ਕਰਨਗੇ ਅਗਵਾਈ
Punjab | 09:57 AM IST Sep 22, 2022
AAP Shanti march Against Operaton Lotus: ਅਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਅੱਜ 11 ਵਜੇ ਸ਼ਾਂਤੀ ਮਾਰਚ ਕਰੇਗੀ। ਸ਼ਾਂਤੀ ਮਾਰਚ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਵੇਰੇ ਕੈਬਨਿਟ ਦੀ ਮੀਟਿੰਗ ਵੀ ਸੱਦੀ ਗਈ ਹੈ, ਜਿਸ ਵਿੱਚ ਭਰੋਸਗੀ ਮਤੇ ਨੂੰ ਪੰਜਾਬ ਰਾਜਪਾਲ ਵੱਲੋਂ ਰੱਦ ਕਰਨ ਸਬੰਧੀ ਵਿਚਾਰ ਚਰਚਾ ਹੋ ਸਕਦੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਭਾਜਪਾ 'ਤੇ ਦੋਸ਼ ਲਾਏ ਜਾ ਰਹੇ ਹਨ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਨੂੰ 25 ਕਰੋੜ 'ਚ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਨੇ ਨਾਕਾਮ ਕਰ ਦਿੱਤਾ ਹੈ। ਸ਼ਾਂਤੀ ਮਾਰਚ ਵਿੱਚ ਸਾਰੇ 92 ਵਿਧਾਇਕ ਰਾਜ ਭਵਨ ਤੱਕ ਮਾਰਚ ਕਰਨਗੇ।
SHOW MORE-
CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ
-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ
-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ