ਅਗਨੀਪਥ ਖਿਲਾਫ 'ਆਪ' ਸਰਕਾਰ ਦਾ ਮਤਾ ਗ਼ੈਰ-ਸੰਵਿਧਾਨਕ ਤੇ ਰਾਸ਼ਟਰ ਵਿਰੋਧੀ: ਚੁੱਘ
Punjab | 04:41 PM IST Jun 30, 2022
ਚੰਡੀਗੜ੍ਹ: Punjab Budget Session 2022: ਭਾਜਪਾ (BJP) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun chug) ਨੇ ਅੱਜ ਅਗਨੀਪਥ (Agneepath Army Recruitment Scheme) ਯੋਜਨਾ 'ਤੇ 'ਆਪ' (AAP) ਸਰਕਾਰ ਦੇ ਵਿਧਾਨ ਸਭਾ ਦੇ ਮਤੇ ਨੂੰ ਗੈਰ-ਸੰਵਿਧਾਨਕ ਅਤੇ ਰਾਸ਼ਟਰ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਰਾਸ਼ਟਰੀ ਰੱਖਿਆ ਮਾਮਲਿਆਂ ਅਤੇ ਨੀਤੀਆਂ ਵਿੱਚ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇਸ਼ ਦੇ ਸੰਘੀ ਢਾਂਚੇ ਨੂੰ ਖ਼ਤਰੇ ਵਿੱਚ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇੱਕ ਅਜਿਹੀ ਮਿਸਾਲ ਕਾਇਮ ਕਰ ਰਹੇ ਹਨ ਜੋ ਕਿ ਕੌਮ ਦੇ ਸਿਰ ਕਲੰਕ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਕੇਂਦਰ ਦੀ ਜ਼ਿੰਮੇਵਾਰੀ ਹੈ ਅਤੇ ਕੋਈ ਵੀ ਰਾਜ ਸਰਕਾਰ ਇਸ ਦੀ ਉਲੰਘਣਾ ਕਰਦੀ ਹੈ ਤਾਂ ਰਾਸ਼ਟਰੀ ਅਖੰਡਤਾ ਲਈ ਵੱਡਾ ਖਤਰਾ ਪੈਦਾ ਹੋ ਰਿਹਾ ਹੈ।
SHOW MORE-
CM ਮਾਨ ਕੋਠੀ ਘੇਰਨ ਜਾ ਰਹੇ ਇਨਸਾਫ਼ ਮੋਰਚੇ ਦਾ ਜਥਾ ਪੁਲਿਸ ਨੇ ਰੋਕਿਆ, ਹਿਰਾਸਤ 'ਚ ਲਿਆ
-
ਰਾਮ ਰਹੀਮ ਦੇ ਗੀਤ 'ਤੇ ਹੰਗਾਮਾ, 'ਬਲਾਤਕਾਰੀ ਤੇ ਕੁਕਰਮੀ ਬੰਦਾ ਨੌਜਵਾਨੀ ਨੂੰ ਕੀ ਸੇਧ...
-
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ
-
CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ
-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ