ਮੁਕਤਸਰ 'ਚ ਬੰਦੂਕ ਵਿਚੋਂ ਅਚਾਨਕ ਗੋਲੀ ਚੱਲਣ ਕਾਰਨ ਏਐਸਆਈ ਦੀ ਮੌਤ
Punjab | 08:46 AM IST Sep 07, 2022
ASI Kulwinder Singh Shoot Dead: ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਗੋਲੀ ਚੱਲਣ ਕਾਰਨ ਪੁਲਿਸ ਅਧਿਕਾਰੀ ਦੀ ਮੌਤ ਹੋਣ ਦੀ ਖ਼ਬਰ ਹੈ। ਪੁਲਿਸ (Punjab Police) ਮੁਲਾਜ਼ਮ ਜਗਦੀਸ਼ ਕੁਮਾਰ ਅਨੁਸਾਰ ਏਐਸਆਈ ਕੁਲਵਿੰਦਰ ਸਿੰਘ (ਉਮਰ 53 ਸਾਲ) ਜ਼ਿਲ੍ਹਾ ਅਦਾਲਤ ਵਿੱਚ ਕੈਦੀਆਂ ਹਵਾਲਾਤੀਆਂ ਨੂੰ ਪੇਸ਼ੀ ਲਈ ਲੈ ਕੇ ਆਇਆ ਸੀ। ਇਸ ਦੌਰਾਨ ਕੰਪਲੈਕਸ ਵਿੱਚ ਜਦੋਂ ਉਹ ਸਾਮਨ ਵਗੈਰਾ ਚੈਕ ਕਰਨ ਲੱਗਿਆ ਤਾਂ ਅਚਾਨਕ ਉਸਦੀ ਸਟੇਨਗੰਨ ਵਿਚੋਂ ਗੋਲੀ ਚੱਲ ਗਈ, ਜੋ ਕਿ ਕੁਲਵਿੰਦਰ ਸਿੰਘ ਦੇ ਵੱਜੀ। ਨਤੀਜੇ ਵੱਜੋਂ ਉਸ ਦੀ ਮੌਕੇ ਉਪਰ ਹੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਗੋਲੀ ਕਿਵੇਂ ਚੱਲੀ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ