ਮੰਤਰੀ ਧਾਲੀਵਾਲ ਨੇ ਖੁਦ ਟਰੈਕਟਰ ਚਲਾ ਕੇ ਦਿੱਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੰਦੇਸ
Punjab | 09:56 AM IST Oct 29, 2022
Viral video of Minister Kuldeep Dhaliwal: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੁਹਿੰਮ ਵੀ ਚਲਾਈ ਜਾ ਰਹੀ ਹੈ। ਹੁਣ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਦ ਖੇਤ ਵਿੱਚ ਟਰੈਕਟਰ ਚਲਾ ਕੇ ਪਰਾਲੀ ਵਾਹ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੰਦੇਸ਼ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਖੁਦ ਝੋਨੇ ਦੇ ਮੁੱਢਾਂ ਵਿੱਚ ਟਰੈਕਟਰ ਚਲਾ ਕੇ ਕਣਕ ਦੀ ਬਿਜਾਈ ਕੀਤੀ ਹੈ। ਇਹ ਵਾਇਰਲ ਵੀਡੀਓ ਨਵਾਂਸ਼ਹਿਰ ਦੀ ਹੈ, ਜਿਥੇ ਮੰਤਰੀ ਸਮਾਰਟ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰਦੇ ਵਿਖਾਈ ਦੇ ਰਹੇ ਹਨ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ