HOME » Top Videos » Punjab
Share whatsapp

'ਚਾਹੁੰਦਾ ਤਾਂ ਹਰ ਕੋਈ ਐ ਭਗਤ ਸਿੰਘ ਵਰਗੇ ਯੋਧੇ ਪੈਦਾ ਹੋਣ ਪਰ ਇਹ ਨਹੀਂ ਚਾਹੁੰਦਾ ਕਿ...'

Punjab | 03:10 PM IST Jul 17, 2022

ਚੰਡੀਗੜ੍ਹ: Sheed Bhagat Singh: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਐਤਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਵਾਤਾਵਰਣ ਬਚਾਉਣ ਦਾ ਹੋਕਾ ਦਿੱਤਾ। ਉਨ੍ਹਾਂ ਇਸ ਮੌਕੇ ਸ਼ਹੀਦ ਭਗਤ ਸਿੰਘ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਤਾਂ ਹਰ ਕੋਈ ਚਾਹੁੰਦਾ ਹੈ ਕਿ ਭਗਤ ਸਿੰਘ ਵਰਗੇ ਯੋਧੇ ਪੈਦਾ ਹੋਣ, ਪਰੰਤੂ ਇਹ ਕੋਈ ਨਹੀਂ ਚਾਹੁੰਦਾ ਕਿ ਉਹ ਸਾਡੇ ਘਰ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਤਮਾਸ਼ਾ ਵੇਖਣ ਲਈ ਬਣ ਗਏ ਹਾਂ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੁੱਝ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਪਹਿਲਾਂ ਖੁਦ ਅੱਗੇ ਆਉਣਾ ਪਵੇਗਾ।

SHOW MORE