'ਖੇਡਾਂ ਵਤਨ ਪੰਜਾਬ ਦੀਆਂ' ਦੇ ਆਗਾਜ਼ ਦੌਰਾਨ CM ਮਾਨ ਨੇ ਖੇਡੀ ਵਾਲੀਬਾਲ
Punjab | 08:55 AM IST Aug 30, 2022
Khedan watan Punjab diyan: ਮੰਗਲਵਾਰ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann Play Vollyball) ਵੱਲੋਂ ਜਲੰਧਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਖੁਦ ਵੀ ਵਾਲੀਬਾਲ (CM Play Vollyball) ਵਿੱਚ ਆਪਣਾ ਜ਼ੌਹਰ ਵਿਖਾਇਆ। ਮੁੱਖ ਮੰਤਰੀ ਨੇ ਪੂਰੀ ਤਿਆਰੀ ਨਾਲ ਇੱਕ ਪੂਰੇ ਖਿਡਾਰੀ ਦੀ ਤਰ੍ਹਾਂ ਵਾਲੀਬਾਲ ਖੇਡੀ। ਇਸ ਮੌਕੇ ਮੁੱਖ ਮੰਤਰੀ ਵੱਲੋਂ ਇਹ ਖੇਡਾਂ ਹਰ ਸਾਲ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ।
SHOW MORE-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ
-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ