ਚੰਡੀਗੜ੍ਹ ਮੁੱਦੇ 'ਤੇ ਮਾਨ ਦੇ ਬਿਆਨ ਨੇ ਕੁਰਬਾਨੀਆਂ ਨੂੰ ਰੋਲ ਕੇ ਰੱਖ ਦਿੱਤੈ: ਬਾਦਲ
Punjab | 05:22 PM IST Jul 10, 2022
ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਹਰਿਆਣਾ (Haryana) ਦੀ ਤਰਜ਼ 'ਤੇ ਚੰਡੀਗੜ੍ਹ (Chandigarh Issue) 'ਚ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਦਾ ਬਿਆਨ ਦਿੱਤਾ ਗਿਆ, ਜਿਸ 'ਤੇ ਸ਼੍ਰੋਮਣੀ ਅਕਾਲੀ ਦਲ (Akali Dal) ਨੇ ਐਤਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਦਾ ਬਿਆਨ ਬਹੁਤ ਹੀ ਘਟੀਆ ਅਤੇ ਖਤਰਨਾਕ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੇ ਇਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅਕਾਲੀ ਦਲ ਕੇਂਦਰ ਨਾਲ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹੈ ਅਤੇ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਲਈ ਦਿੱਤੀਆਂ ਸਾਰੀਆਂ ਕੁਰਬਾਨੀਆਂ ਨੂੰ ਮੁੱਖ ਮੰਤਰੀ ਦੇ ਇੱਕ ਬਿਆਨ ਨੇ ਰੋਲ ਕੇ ਰੱਖ ਦਿੱਤਾ ਹੈ। ਭਗਵੰਤ ਮਾਨ ਨੇ ਇਹ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ