HOME » Top Videos » Punjab
Share whatsapp

CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ

Punjab | 12:54 PM IST Feb 04, 2023

Cm Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਸੈਕਟਰ 43 ਦੀ ਅਦਾਲਤ ਵਿੱਚ ਪੇਸ਼ੀ ਭੁਗਤ ਕੇ ਆਏ ਹਨ। ਇਹ ਮਾਮਲਾ 2021 ਦਾ ਹੈ, ਜਦੋਂ ਵਿਰੋਧੀ ਧਿਰ ਵਿੱਚ ਹੁੰਦਿਆਂ ਭਗਵੰਤ ਮਾਨ ਵਿਰੁੱਧ ਚੰਡੀਗੜ੍ਹ ਪੁਲਿਸ ਨੇ ਕੇਸ ਦਰਜ ਕੀਤਾ ਸੀ। ਵਿਰੋਧੀ ਧਿਰ ਵਿੱਚ ਹੁੰਦੇ ਹੋਏ ਭਗਵੰਤ ਮਾਨ ਨੇ ਬਿਜਲੀ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਸਮੇਤ 2 ਸਾਲ ਪਹਿਲਾਂ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਹੁੰਦਿਆਂ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਧਰਨਾ ਦਿੱਤਾ ਸੀ।

SHOW MORE