ਹਨੀ ਸਿੰਘ ਦੇ '25 ਪਿੰਡਾਂ' ਗੀਤ ਨੂੰ ਲੈ ਕੇ SSP ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ
Punjab | 01:58 PM IST Sep 04, 2022
Yo Yo Honey Singh: ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਦੀਆਂ ਆਪਣੇ ਨਵੇਂ ਗੀਤ ਨੂੰ ਲੈ ਕੇ ਮੁਸ਼ਕਲਾਂ ਵਿੱਚ ਫਸ ਸਕਦੇ ਹਨ। ਗਾਇਕ ਦੇ '25 ਪਿੰਡਾਂ' ਗੀਤ ਨੂੰ ਲੈ ਕੇ ਚੰਡੀਗੜ੍ਹ ਪੁਲਿਸ (Chandigarh Police) ਨੂੰ ਸ਼ਿਕਾਇਤ ਕੀਤੀ ਗਈ ਹੈ। ਹਨੀ ਸਿੰਘ ਸਮੇਤ ਉਸਦੇ ਮੈਨੇਜਰ ਅਤੇ ਕਰੂ ਟੀਮ ਵਿਰੁੱਧ ਐਸਐਸਪੀ ਚੰਡੀਗੜ੍ਹ ਨੂੰ ਸਿਕਾਇਤ ਕੀਤੀ ਗਈ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗਾਇਕ ਹਨੀ ਸਿੰਘ ਨੇ ਗੀਤ 25 ਪਿੰਡਾਂ ਵਿੱਚ ਔਰਤਾਂ ਵਿਰੁੱਧ ਭੱਦੀ ਅਤੇ ਅਸ਼ਲੀਲ ਸ਼ਬਦਾਵਲੀ ਵਰਤੀ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਇਹ ਸ਼ਿਕਾਇਤ ਐਡਵੋਕੇਟ ਸੁਨੀਲ ਮੱਲਣ ਨੇ ਦਰਜ ਕਰਵਾਈ ਹੈ, ਜਿਨ੍ਹਾਂ ਨੇ ਪਹਿਲਾਂ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਦੇ ਗੀਤਾਂ ਵਿਰੁੱਧ ਵੀ ਸ਼ਿਕਾਇਤ ਦਿੱਤੀ ਸੀ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ