ਬਠਿੰਡਾ 'ਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਬੱਸ ਦਾ ਚਲਾਨ
Punjab | 02:43 PM IST Oct 09, 2022
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸ਼ਿਕੰਜਾ ਹੌਲੀ-ਹੌਲੀ ਕਾਂਗਰਸ ਪਾਰਟੀ ਦੇ ਆਗੂਆਂ ਉਪਰ ਕੱਸਦਾ ਜਾ ਰਿਹਾ ਹੈ। ਹੁਣ ਨਵੀਂ ਕਾਰਵਾਈ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਹੋਈ ਹੈ। ਬਠਿੰਡਾ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਉਨ੍ਹਾਂ ਦੀ ਬੱਸ ਦਾ ਚਲਾਨ ਕੱਟਿਆ ਗਿਆ ਹੈ।ਜਾਣਕਾਰੀ ਅਨੁਸਾਰ ਟ੍ਰੈਫਿਕ ਪੁਲਿਸ ਵੱਲੋਂ ਇਹ ਚਲਾਨ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਕੱਟਿਆ ਗਿਆ ਹੈ। ਨਿਯਮਾਂ ਅਨੁਸਾਰ ਬੱਸ ਵਿੱਚ ਨਿਰਧਾਰਤ ਮਾਤਰਾ ਵਿੱਚ ਸਵਾਰੀਆਂ ਹੋਣੀਆਂ ਜ਼ਰੂਰੀ ਹਨ, ਜਦਕਿ ਬੱਸ ਵਿੱਚ ਸਵਾਰੀਆਂ ਓਵਰਲੋਡ ਸਨ, ਜਿਸ ਕਾਰਨ ਮਨਪ੍ਰੀਤ ਬਾਦਲ ਦੀ ਟਰਾਂਸਪੋਰਟ ਰਘੂਰਾਜ ਬੱਸ ਦਾ ਚਲਾਨ ਕੀਤਾ ਗਿਆ ਹੈ।
SHOW MORE-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ
-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ