ਨਵਜੋਤ ਸਿੱਧੂ ਦਾ ਹਾਲ-ਚਾਲ ਪੁੱਛਣ ਜੇਲ੍ਹ ਪਟਿਆਲਾ ਜੇਲ੍ਹ ਪਹੁੰਚੇ ਪ੍ਰਤਾਪ ਬਾਜਵਾ
Punjab | 03:24 PM IST Jun 10, 2022
ਚੰਡੀਗੜ੍ਹ: Partap Bajwa Meet Navjot Sidhu in Patiala Jail: ਰੋਡ ਰੇਜ ਕੇਸ ਵਿੱਚ ਸ਼ਜਯਾਫ਼ਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਮਿਲਣ ਲਈ ਸ਼ੁੱਕਰਵਾਰ ਕਾਂਗਰਸ (Congress) ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਪੁੱਜੇ। ਇਸ ਦੌਰਾਨ ਉਨ੍ਹਾਂ ਨਵਜੋਤ ਸਿੱਧੂ ਨੂੰ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਬੀਤੇ ਕੱਲ ਹੀ ਪੀਜੀਆਈ ਤੋਂ ਆਪਣਾ ਇਲਾਜ ਕਰਵਾ ਕੇ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਪਰਤੇ ਸਨ। ਬਾਜਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਸਿੱਧੂ ਉਨ੍ਹਾਂ ਦੇ ਭਰਾ ਹਨ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਨ। ਉਨ੍ਹਾਂ ਕਿਹਾ ਕਿ ਉਹ ਸਿੱਧੂ ਦੀ ਸਿਹਤ ਦਾ ਹਾਲ ਚਾਲ ਪੁੱਛਣ ਇਥੇ ਆਏ ਹਨ।
SHOW MORE-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ
-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ