ਵਿੱਤ ਮੰਤਰੀ ਹਰਪਾਲ ਚੀਮਾ ਨੂੰ ਮੋਗਾ ਅਦਾਲਤ ਨੇ ਭੇਜਿਆ ਸੰਮਨ, ਜਾਣੋ ਪੂਰਾ ਮਾਮਲਾ
Punjab | 03:06 PM IST Oct 16, 2022
Mogar Adalat Summoned to Harpal Cheema: ਮੋਗਾ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋ ਦੇ ਹੁਕਮ ਕੀਤੇ ਗਏ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਕੰਵਲ ਦੀ ਸਿ਼ਕਾਇਤ 'ਤੇ ਕੀਤੇ ਗਏ ਹਨ। ਉਨ੍ਹਾਂ ਵਿੱਤ ਮੰਤਰੀ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਦੱਸ ਦੇਈਏ ਕਿ 2 ਸਾਲ ਪਹਿਲਾਂ ਚੀਮਾ ਨੇ ਹਰਜੋਤ ਕੰਵਲ 'ਤੇ ਕਰੋੜਾਂ ਰੁਪਏ ਕਰੋੜਾਂ ਰੁਪਏ ਇਕੱਠੇ ਕਰਨ ਦਾ ਦੋਸ਼ ਲਾਇਆ ਸੀ, ਜਿਸ 'ਤੇ ਹਰਜੋਤ ਕੰਵਲ ਨੇ ਮਾਨਹਾਨੀ ਦਾ ਕੇਸ ਕੀਤਾ ਹੈ।
SHOW MORE-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ
-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ