HOME » Top Videos » Punjab
Share whatsapp

ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ: ਕੈਬਨਿਟ ਮੰਤਰੀ ਜੋੜੇਮਾਜਰਾ

Punjab | 11:59 AM IST Jul 10, 2022

ਚੰਡੀਗੜ੍ਹ: Punjab Politics News: ਚੰਡੀਗੜ੍ਹ ਸ਼ਹਿਰ 'ਤੇ ਪੰਜਾਬ ਦੇ ਹੱਕ ਨੂੰ ਲੈ ਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ (Chetan Singh Jodemajra) ਨੇ ਕਿਹਾ ਹੈ ਕਿ ਚੰਡੀਗੜ੍ਹ (Chandigarh Issue) 'ਤੇ ਹਰਿਆਣਾ (Haryana) ਦਾ ਕੋਈ ਹੱਕ ਨਹੀਂ ਹੈ, ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਮੁੱਦੇ 'ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ (Bhagwant Mann Government) ਅਜਿਹਾ ਬਿਲਕੁਲ ਨਹੀਂ ਹੋਣ ਦੇਵੇਗੀ, ਵਿਧਾਨ ਸਭਾ ਨਹੀਂ ਬਣਾਉਣ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਚੰਡੀਗੜ੍ਹ ਤੋਂ ਬਾਹਰ ਵੱਖਰੀ ਵਿਧਾਨ ਸਭਾ ਬਣਾਵੇ। ਸੁਣੋ ਹੋਰ ਕੀ ਕਿਹਾ...

SHOW MORE