AAP ਵਿਧਾਇਕ ਗਿਆਸਪੁਰਾ ਨੂੰ HC ਨੇ ਜਾਰੀ ਕੀਤਾ ਨੋਟਿਸ, ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ
Punjab | 01:00 PM IST May 26, 2022
Punjab News: ਕੋਰੋਨਾ ਕਾਲ ਦੌਰਾਨ ਥਾਣੇ ਵਿੱਚ ਪੁਲਿਸ ਮੁਲਾਜ਼ਮਾਂ (Punjab Police) ਨਾਲ ਝੜਪ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਗਿਆਸਪੁਰਾ (Manwinder Singh Giyaspur MLA AAP) ਦੀਆਂ ਮੁਸ਼ਕਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਪੰਜਾਬ ਹਰਿਆਣਾ ਹਾਈਕੋਰਟ (High Court Notice To AAP MLA) ਨੇ ਆਪ ਵਿਧਾਇਕ ਨੂੰ ਮਾਮਲੇ ਵਿੱਚ ਨੋਟਿਸ (AAP MLA Notice) ਜਾਰੀ ਕੀਤਾ ਹੈ ਅਤੇ ਐਸਆਈਟੀ (SIT) ਨੂੰ ਇਸ ਮਾਮਲੇ ਵਿੱਚ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਇੰਸਪੈਕਟਰ ਕਰਨੈਲ ਸਿੰਘ (Inspector Karnail Sigh) ਨੇ ਹਾਈਕੋਰਟ 'ਚ ਆਪ ਵਿਧਾਇਕ ਮਨਵਿੰਦਰ ਗਿਆਸਪੁਰਾ ਵਿਰੁੱਧ ਪ੍ਰੇਸ਼ਾਨ ਕਰਨ ਦੀ ਪਟੀਸ਼ਨ ਦਾਖਲ ਕੀਤੀ ਸੀ, ਜਿਸ 'ਤੇ ਮਾਮਲੇ ਦੀ ਹੁਣ ਅਗਲੀ ਸੁਣਵਾਈ 3 ਅਗਸਤ ਨੂੰ ਹੋਵੇਗੀ।
SHOW MORE-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ
-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ