ਬਲਾਤਕਾਰ ਮਾਮਲਾ: ਅਦਾਲਤ ਨੇ ਸਿਮਰਜੀਤ ਬੈਂਸ ਨੂੰ 3 ਦਿਨ ਦੇ ਰਿਮਾਂਡ 'ਤੇ ਭੇਜਿਆ
Punjab | 06:41 PM IST Jul 11, 2022
ਚੰਡੀਗੜ੍ਹ: ਬਲਾਤਕਾਰ ਮਾਮਲੇ 'ਚ ਫਸੇ ਸਿਮਰਜੀਤ ਸਿੰਘ ਬੈਂਸ (simarjit Singh Bains) ਸਣੇ 5 ਹੋਰਨਾਂ ਨੂੰ ਅਦਾਲਤ ਨੇ 3 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਲੋਕ ਇਨਸਾਫ਼ ਪਾਰਟੀ (Lok insaf Party) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simranjit Singh Bains Surrender in Rape Case) ਨੇ ਆਪਣੇ ਭਰਾ ਪਰਮਜੀਤ ਪੰਮਾ, ਜਸਵੀਰ ਕੌਰ ਭਾਬੀ ਦੇ ਨਾਲ 2 ਹੋਰ ਨਾਲ ਸਮਰਪਣ ਕੀਤਾ ਸੀ। ਮਾਮਲੇ 'ਚ 7 'ਤੇ ਮਾਮਲਾ ਦਰਜ ਹੋਇਆ ਸੀ। ਇਹ ਮਾਮਲਾ ਲੁਧਿਆਣਾ ਦੀ ਇੱਕ ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦਾ ਹੈ, ਜਿਸ ਨੇ ਬੈਂਸ 'ਤੇ ਦੋਸ਼ ਲਾਏ ਸਨ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ