ਮਾਨਸਾ ਪੁਲਿਸ ਨੇ ਗੈਂਗਸਟਰ ਸਰਾਜ ਮਿੰਟੂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ
Punjab | 04:44 PM IST Jun 01, 2022
Sidhu moosewala Murder Case: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ (Punjab Police) ਤੇਜ਼ੀ ਨਾਲ ਕਾਤਲਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਲਗਾਤਾਰ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ (gangster on Production Warrant) ਦੀਆਂ ਜਿਥੇ ਕਤਲ ਮਾਮਲੇ ਨਾਲ ਕੜੀਆਂ ਜੋੜ ਕੇ ਵੇਖੀਆਂ ਜਾ ਰਹੀਆਂ ਹਨ, ਉਥੇ ਹੀ ਪ੍ਰੋਡਕਸ਼ਨ ਵਾਰੰਟ ਵੀ ਹਾਸਲ ਕੀਤਾ ਜਾ ਰਿਹਾ ਹੈ। ਹੁਣ ਮਾਨਸਾ ਪੁਲਿਸ (Mansa Police) ਨੇ ਗੈਂਗਸਟਰ ਸਰਾਜ ਮਿੰਟੂ (Gangster Siraj Mintu) ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕੀਤਾ ਹੈ। ਉਹ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸੀ ਅਤੇ ਹੁਣ ਮਾਨਸਾ ਵਿਖੇ ਪੁਲਿਸ ਉਸ ਕੋਲੋਂ ਪੁੱਛਗਿੱਛ ਕਰੇਗੀ। ਸਰਾਜ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦਾ ਖਾਸ ਦੱਸਿਆ ਜਾ ਰਿਹਾ ਹੈ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ