HOME » Top Videos » Punjab
Share whatsapp

ਮੋਹਾਲੀ 'ਚ ਦੁਕਾਨ ਨੂੰ ਲੁੱਟਣ ਦੀ ਯੋਜਨਾ ਬਣਾਉਂਦੇ 2 ਨੌਜਵਾਨ ਹਥਿਆਰਾਂ ਸਮੇਤ ਕਾਬੂ

Punjab | 06:13 PM IST Jul 03, 2022

ਚੰਡੀਗੜ੍ਹ: Punjab Police: ਮੋਹਾਲੀ ਪੁਲਿਸ ਨੇ ਇੱਕ ਦੁਕਾਨ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕਥਿਤ ਦੋਸ਼ੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਘਟਨਾ ਫੇਜ਼-8 ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਇੱਕ ਕਥਿਤ ਦੋਸ਼ੀ ਇਸੇ ਦੁਕਾਨ 'ਤੇ ਹੀ ਕੰਮ ਕਰਦਾ ਸੀ ਅਤੇ ਦੁਕਾਨ ਦੇ ਹਿਸਾਬ-ਕਿਤਾਬ ਬਾਰੇ ਉਸ ਨੂੰ ਪੂਰੀ ਜਾਣਕਾਰੀ ਸੀ।

SHOW MORE