ਜਦੋਂ ਹਰਸਿਮਰਤ ਬਾਦਲ ਚਲਾਇਆ ਬੁਲਟ, AAP ਵਿਧਾਇਕ ਨੇ ਪਿਛੇ ਬੈਠ ਕੇ ਲਿਆ ਝੂਟਾ
Punjab | 04:36 PM IST Dec 09, 2022
Bathinda Virasati Mela: ਬਠਿੰਡਾ ਵਿੱਚ ਇਸ ਸਮੇਂ ਵਿਰਾਸਤੀ ਮੇਲਾ ਲੱਗਿਆ ਹੈ, ਜਿਸ ਵਿੱਚ ਲੋਕਾਂ ਨੂੰ ਵੱਖ ਵੱਖ ਸੂਬਿਆਂ ਦੀਆਂ ਚੀਜਾਂ ਦੀਆਂ ਝਲਕੀਆਂ ਵੇਖਣ ਨੂੰ ਮਿਲ ਰਹੀਆਂ ਹਨ। ਮੇਲੇ ਵਿੱਚ ਸ਼ੁੱਕਰਵਾਰ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਵੀ ਸਿ਼ਰਕਤ ਕੀਤੀ ਅਤੇ ਵੱਖ ਵੱਖ ਬਣੀਆਂ ਮਨਮੋਹਕ ਚੀਜਾਂ ਨੂੰ ਗਹੁ ਨਾਲ ਵੇਖਿਆ। ਇਸ ਮੌਕੇ ਉਨ੍ਹਾਂ ਬੁਲਟ ਮੋਟਰਸਾਈਕਲ ਉਪਰ ਵੀ ਹੱਥ ਅਜਮਾਇਆ। ਉਨ੍ਹਾਂ ਦੇ ਨਾਲ ਮੋਟਰਸਾਈਕਲ 'ਤੇ ਪਿਛਲੀ ਸੀਟ ਉਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਬੈਠੇ ਵਿਖਾਈ ਦਿੱਤੇ। ਮੌਕੇ 'ਤੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰ ਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ