SGPC ਚੋਣਾਂ ਨਾ ਹੋਣ ਪਿੱਛੇ RSS ਤੇ BJP; MP ਮਾਨ ਨੇ ਚੋਣਾਂ ਕਰਵਾਉਣ ਦੀ ਕੀਤੀ ਮੰਗ
Punjab | 03:34 PM IST Sep 13, 2022
MP Mann on SGPC Chona: ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਐਸਜੀਪੀਸੀ ਚੋਣਾਂ ਨਾ ਹੋਣ ਦਾ ਮੁੱਦਾ ਚੁੱਕਿਆ। ਐਸਜੀਪੀਸੀ ਚੋਣਾਂ ਨਾ ਹੋਣ ਪਿੱਛੇ ਉਨ੍ਹਾਂ ਭਾਜਪਾ ਅਤੇ ਆਰਐਸਐਸ ਦਾ ਹੱਥ ਦੱਸਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀ ਚੋਣਾਂ ਛੇਤੀ ਕਰਵਾਈਆਂ ਜਾਣ। ਉਧਰ, ਪੰਜਾਬ ਭਾਜਪਾ ਦੇ ਬੁਲਾਰੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਿਮਰਨਜੀਤ ਮਾਨ ਦੀ ਕੀ ਗੱਲ ਕਰਨੀ, ਉਹ ਤਾਂ ਉਂਝ ਹੀ ਊਲ ਜਲੂਲ ਬੋਲਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਚੋਣਾਂ ਪਿੱਛੇ ਨਾ ਬੀਜੇਪੀ ਦਾ ਹੱਥ ਹੈ ਅਤੇ ਨਾ ਹੀ ਆਰਐਸਐਸ ਇਸ ਪਿੱਛੇ ਹੈ। ਸਰਕਾਰ ਨੇ ਇਸ ਲਈ ਬਾਕਾਇਦਾ ਚੋਣ ਕਮਿਸ਼ਨ ਨਿਯੁਕਤ ਕੀਤਾ ਹੋਇਆ ਹੈ ਅਤੇ ਚੋਣ ਕਮਿਸ਼ਨ ਇੱਕ ਜਾਣੀ ਮਾਨੀ ਹਸਤੀ ਹੈ, ਜਿਨ੍ਹਾਂ ਦੇ ਹੱਥ ਹੀ ਚੋਣਾਂ ਕਰਵਾਉਣ ਦਾ ਮਾਮਲਾ ਹੈ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ