ਪੰਜਾਬ ਸਰਕਾਰ ਦਾ ਫੈਸਲਾ, ਸਰਕਾਰੀ ਅਦਾਰਿਆਂ ਵਿੱਚ ਲਾਏ ਜਾਣਗੇ ਪ੍ਰੀਪੇਡ ਬਿਜਲੀ ਮੀਟਰ
Punjab | 06:00 PM IST Nov 28, 2022
Prepaid Bijli Meter: ਪੰਜਾਬ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਅਦਾਰਿਆਂ ਵਿੱਚ ਬਿਜਲੀ ਦੇ ਪ੍ਰੀਪੇਡ ਮੀਟਰ ਲਗਾਏ ਜਾਣਗੇ। ਬਿਜਲੀ ਵਿਭਾਗ ਇਸ ਸਬੰਧੀ ਛੇਤੀ ਹੀ ਕਾਰਵਾਈ ਵਿੱਢਣ ਦੀ ਤਿਆਰੀ ਵਿੱਚ ਹੈ ਅਤੇ ਛੇਤੀ ਹੀ ਇਹ ਮੀਟਰ ਲੱਗ ਸਕਦੇ ਹਨ। ਸਰਕਾਰੀ ਦਫਤਰਾਂ ਵੱਲੋਂ ਬਕਾਇਆ ਅਦਾ ਕਰਨ ਵਿੱਚ ਦੇਰੀ ਅਤੇ ਬਿਜਲੀ ਚੋਰੀ ਨੂੰ ਰੋਕਣ ਦੇ ਮੱਦੇਨਜ਼ਰ ਇਹ ਪ੍ਰੀਪੇਡ ਮੀਟਰ ਲਗਾਉਣ ਦਾ ਮਕਸਦ ਹੈ, ਤਾਂ ਜੋ ਸਰਕਾਰੀ ਅਦਾਰੇ ਆਪਣੇ ਫੰਡਾਂ ਅਨੁਸਾਰ ਹੀ ਬਿਜਲੀ ਦੀ ਖਪਤ ਕਰਨ। ਇਸ ਤਰ੍ਹਾਂ ਹੁਣ ਸਰਕਾਰੀ ਅਦਾਰਿਆਂ ਨੂੰ ਬਿਜਲੀ ਲਈ ਪਹਿਲਾਂ ਵਿਭਾਗ ਕੋਲ ਪੈਸੇ ਜਮ੍ਹਾਂ ਕਰਵਾਉਣੇ ਪਿਆ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇੱਕ ਪ੍ਰੀਪੇਡ ਮੀਟਰ ਦੀ ਕੀਮਤ 5 ਹਜ਼ਾਰ ਦੇ ਲਗਭਗ ਹੋ ਸਕਦੀ ਹੈ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ