ਹਰਜੋਤ ਬੈਂਸ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਬੋਲੇ; Legend Never Die
Punjab | 05:58 PM IST May 31, 2022
ਚੰਡੀਗੜ੍ਹ: Sidhu Moosewala Murder Case : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ (Harjot Bains) ਨੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਅੰਤਮ ਸਸਕਾਰ 'ਤੇ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ ਹੈ। ਕੇਂਦਰੀ ਮੰਤਰੀ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦਿਆਂ ਲਿਖਿਆ, ਤੁਹਾਡੇ ਮਾਤਾ-ਪਿਤਾ ਨੂੰ ਸਲਾਮ, ਜਿਨ੍ਹਾਂ ਨੇ ਪੰਜਾਬ ਨੂੰ ਇੱਕ ਮਹਾਨ ਪੁੱਤ ਨੂੰ ਜਨਮ ਦਿੱਤਾ। ਉਨ੍ਹਾਂ ਅੱਗੇ ਕਿਹਾ, ਤੁਸੀ ਇੱਕ ਲੀਜੈਂਡ ਸੀ ਅਤੇ ਲੀਜੈਂਡ ਕਦੇ ਨਹੀਂ ਮਰਦੇ। Legend Never Die, #RIP Legends.
SHOW MORE-
CM ਮਾਨ ਕੋਠੀ ਘੇਰਨ ਜਾ ਰਹੇ ਇਨਸਾਫ਼ ਮੋਰਚੇ ਦਾ ਜਥਾ ਪੁਲਿਸ ਨੇ ਰੋਕਿਆ, ਹਿਰਾਸਤ 'ਚ ਲਿਆ
-
ਰਾਮ ਰਹੀਮ ਦੇ ਗੀਤ 'ਤੇ ਹੰਗਾਮਾ, 'ਬਲਾਤਕਾਰੀ ਤੇ ਕੁਕਰਮੀ ਬੰਦਾ ਨੌਜਵਾਨੀ ਨੂੰ ਕੀ ਸੇਧ...
-
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ
-
CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ
-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ