HOME » Top Videos » Punjab
ਫਾਜ਼ਿਲਕਾ 'ਚ ਕੂੜੇ ਦੇ ਢੇਰ ਵਿਚੋਂ ਮਿਲੀਆਂ ਧਾਰਮਿਕ ਤਸਵੀਰਾਂ, ਹਿੰਦੂ ਸੰਗਠਨਾਂ 'ਚ ਰੋਸ
Punjab | 03:51 PM IST Dec 09, 2022
ਫਾਜ਼ਿਲਕਾ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਹੁਣ ਫਾਜ਼ਿਲਕਾ ਵਿੱਚ ਕੂੜੇ ਦੇ ਢੇਰ ਵਿਚੋਂ ਧਾਰਮਿਕ ਤਸਵੀਰਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਤਸਵੀਰਾਂ ਬੀਕਾਨੇਰੀ ਰੋਡ ਨੇੜੇ ਕੂੜੇ ਦੇ ਢੇਰ ਵਿਚੋਂ ਮਿਲੀਆਂ ਹਨ। ਕੂੜੇ ਵਿਚੋਂ ਤਸਵੀਰਾਂ ਮਿਲਣ ਕਾਰਨ ਹਿੰਦੂ ਸੰਗਠਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਨੇ ਅਣਪਛਾਤੇ ਸ਼ਰਾਰਤੀ ਅਨਸਰਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ।
SHOW MORE-
CM ਮਾਨ ਕੋਠੀ ਘੇਰਨ ਜਾ ਰਹੇ ਇਨਸਾਫ਼ ਮੋਰਚੇ ਦਾ ਜਥਾ ਪੁਲਿਸ ਨੇ ਰੋਕਿਆ, ਹਿਰਾਸਤ 'ਚ ਲਿਆ
-
ਰਾਮ ਰਹੀਮ ਦੇ ਗੀਤ 'ਤੇ ਹੰਗਾਮਾ, 'ਬਲਾਤਕਾਰੀ ਤੇ ਕੁਕਰਮੀ ਬੰਦਾ ਨੌਜਵਾਨੀ ਨੂੰ ਕੀ ਸੇਧ...
-
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ
-
CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ
-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ