ਕੈਪਟਨ ਚੰਗਾ ਹੁੰਦਾ ਤਾਂ CM ਹੁੰਦੇ ਭ੍ਰਿਸ਼ਟ ਆਗੂਆਂ 'ਤੇ ਕਾਰਵਾਈ ਕਰਦਾ...: ਦੂਲੋਂ
Punjab | 02:23 PM IST May 29, 2022
ਚੰਡੀਗੜ੍ਹ: Punjab Politics News: ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜੇ ਚੰਗੇ ਹੁੰਦੇ ਤਾਂ ਮੁੱਖ ਮੰਤਰੀ ਹੁੰਦੇ ਹੋਏ ਜੋ ਭ੍ਰਿਸ਼ਟਾਚਾਰ ਨੇਤਾਵਾਂ 'ਤੇ ਕਾਰਵਾਈ ਕਰਦੇ, ਅੱਜ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਚੀ ਦੇਣ ਦੀ ਜ਼ਰੂਰਤ ਨਹੀਂ ਸੀ। ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ 'ਤੇ ਹੀ ਸਾਰਾ ਕੁਝ ਹੋਇਆ ਹੈ। ਇਹ ਸ਼ਬਦ ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ (Shamsher Singh Dulon) ਨੇ ਕਹੇ ਹਨ। ਜਿਥੇ ਉਨ੍ਹਾਂ ਕੈਪਟਨ ਨੂੰ ਖਰੀਆਂ-ਖਰੀਆਂ ਸੁਣਾਈਆਂ, ਉਥੇ ਹੀ ਸਕਿਉਰਿਟੀ ਘੱਟ ਕਰਨ 'ਤੇ ਭਗਵੰਤ ਮਾਨ ਸਰਕਾਰ ਦੀ ਪ੍ਰਸ਼ੰਸਾ ਕੀਤੀ ਹੈ।
SHOW MORE-
CM ਮਾਨ ਕੋਠੀ ਘੇਰਨ ਜਾ ਰਹੇ ਇਨਸਾਫ਼ ਮੋਰਚੇ ਦਾ ਜਥਾ ਪੁਲਿਸ ਨੇ ਰੋਕਿਆ, ਹਿਰਾਸਤ 'ਚ ਲਿਆ
-
ਰਾਮ ਰਹੀਮ ਦੇ ਗੀਤ 'ਤੇ ਹੰਗਾਮਾ, 'ਬਲਾਤਕਾਰੀ ਤੇ ਕੁਕਰਮੀ ਬੰਦਾ ਨੌਜਵਾਨੀ ਨੂੰ ਕੀ ਸੇਧ...
-
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ
-
CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ
-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ