Video: ਸ਼੍ਰੋਮਣੀ ਕਮੇਟੀ ਮੁਲਾ਼ਜਮਾਂ ਵੱਲੋਂ ਹਰਮੰਦਿਰ ਸਾਹਿਬ ਵਿਖੇ ਬਜ਼ੁਰਗ ਦੀ ਖਿੱਚ-ਧੂਹ
Punjab | 01:38 PM IST Aug 18, 2022
Viral Video: ਅੰਮ੍ਰਿਤਸਰ (Amritsar News) ਵਿਖੇ ਸ੍ਰੀ ਦਰਬਾਰ ਸਾਹਿਬ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆ ਰਹੀ ਹੈ। ਇਥੇ ਸ਼੍ਰੋਮਣੀ ਕਮੇਟੀ (SGPC) ਦੇ ਮੁਲਾ਼ਜਮਾਂ ਵੱਲੋਂ ਇੱਕ ਬਜ਼ੁਰਗ (Eldrly man beat by SGPC) ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਹਰ ਪਾਸਿਓਂ ਸਖਤ ਨਿਖੇਧੀ ਕੀਤੀ ਜਾ ਰਹੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਬਜ਼ੁਰਗ ਪੌੜ੍ਹੀਆਂ ਵਿੱਚ ਬੈਠਾ ਹੋਇਆ ਸੀ ਕਿ ਬਜ਼ੁਰਗ ਨੂੰ ਪਿਛੇ ਕਰਨ ਲਈ ਮੁਲਾ਼ਜਮਾਂ ਨੇ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ। ਸ੍ਰੀ ਹਰਮੰਦਿਰ ਸਾਹਿਬ (Harmandir Sahib Viral Video) ਵਿਖੇ ਬੀਤੀ ਸ਼ਾਮ ਵਾਪਰੀ ਦੀ ਘਟਨਾ ਦੱਸੀ ਜਾ ਰਹੀ ਹੈ।
SHOW MORE-
CM ਮਾਨ ਕੋਠੀ ਘੇਰਨ ਜਾ ਰਹੇ ਇਨਸਾਫ਼ ਮੋਰਚੇ ਦਾ ਜਥਾ ਪੁਲਿਸ ਨੇ ਰੋਕਿਆ, ਹਿਰਾਸਤ 'ਚ ਲਿਆ
-
ਰਾਮ ਰਹੀਮ ਦੇ ਗੀਤ 'ਤੇ ਹੰਗਾਮਾ, 'ਬਲਾਤਕਾਰੀ ਤੇ ਕੁਕਰਮੀ ਬੰਦਾ ਨੌਜਵਾਨੀ ਨੂੰ ਕੀ ਸੇਧ...
-
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ
-
CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ
-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ