ਗੈਂਗਸਟਰਾਂ ਨੂੰ ਬਿਨਾਂ ਸਕਿਓਰਿਟੀ ਰੱਖਿਆ ਜਾਵੇ....ਮੂਸੇਵਾਲਾ ਦੇ ਪਿਤਾ ਦਾ ਛਲਕਿਆ ਦਰਦ
Punjab | 06:22 PM IST Aug 08, 2022
ਚੰਡੀਗੜ੍ਹ: Sidhu Moosewala Murder: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਇੱਕ ਵਾਰ ਮੁੜ ਪੁੱਤ ਦੀ ਯਾਦ 'ਚ ਦਰਦ ਛਲਕਿਆ ਹੈ। ਉਨ੍ਹਾਂ ਇਸ ਵਾਰ ਸਰਕਾਰਾਂ 'ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਗੈਂਗਸਟਰਾਂ ਤੋਂ ਵੀ ਸਕਿਓਰਿਟੀ (Security withdraw from gangster) ਵਾਪਸ ਲਈ ਜਾਵੇ। ਬਲਕੋਰ ਸਿੰਘ (Balkaur Singh) ਨੇ ਗੈਂਗਸਟਰਾਂ 'ਤੇ ਗੁੱਸਾ ਕੱਢਦਿਆਂ ਕਿਹਾ ਕਿ ਜਿਵੇਂ ਉਸ ਦੇ ਪੁੱਤਰ ਦੀ ਬਿਨਾਂ ਸਕਿਓਰਿਟੀ ਜਾਨ ਗਈ ਹੈ, ਓਸ ਤਰ੍ਹਾਂ ਇਨ੍ਹਾਂ ਕੋਲੋਂ ਵੀ ਸਕਿਓਰਿਟੀ ਵਾਪਸ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਸਭ ਤੋਂ ਵੱਧ ਸੁਰੱਖਿਅਤ ਤਿਹਾੜ ਵਰਗੀ ਜੇਲ੍ਹ ਵਿੱਚ ਬੈਠ ਕੇ ਵੀ ਵਾਰਦਾਤਾਂ ਅੰਜਾਮ ਦਿੰਦੇ ਆ ਰਹੇ ਹਨ ਅਤੇ ਕਤਲ ਕਰਨ ਪਿੱਛੋਂ ਚੈਨਲਾਂ 'ਤੇ ਆਪਣੀ ਇੰਟਰਵਿਊ ਵੀ ਦੇ ਜਾਂਦੇ ਹਨ। ਸੋ ਅਜਿਹੇ ਗੈਂਗਸਟਰਾਂ ਤੋਂ ਸੁਰੱਖਿਆ ਵਾਪਸ ਲੈਣੀ ਚਾਹੀਦੀ ਹੈ।
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ