ਖੁਲਾਸਾ: ਮੇਕਅਪ ਆਰਟਿਸਟ ਹੈ ਦੀਪਕ ਟੀਨੂੰ ਦੀ ਗਰਲਫ੍ਰੈਂਡ
Punjab | 09:19 AM IST Oct 11, 2022
Gangster Deepak Tinu Girlfriend: ਮਾਨਸਾ ਪੁਲਿਸ ਦੀ ਗ੍ਰਿਫ਼ਤ ਵਿਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਲੈ ਕੇ ਇੱਕ ਹੋਰ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੂੰ ਪੁੱਛਗਿੱਛ ਵਿੱਚ ਪਤਾ ਲੱਗਿਆ ਹੈ ਕਿ ਉਹ ਇੱਕ ਮੇਅਕਅਪ ਆਰਟਿਸ ਹੈ ਅਤੇ ਜੀਰਕਪੁਰ ਵਿਖੇ ਇੱਕ ਫਲੈਟ ਵਿੱਚ ਰਹਿੰਦੀ ਸੀ। ਦੱਸ ਦੇਈਏ ਕਿ ਟੀਨੂੰ ਦੀ ਪ੍ਰੇਮਿਕਾ ਜਤਿੰਦਰ ਕੌਰ ਨੂੰ ਪੁਲਿਸ ਨੇ ਬੀਤੇ ਦਿਨੀ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਪਹਿਲਾਂ ਇਹ ਚਰਚਾ ਸੀ ਕਿ ਟੀਨੂੰ ਦੀ ਪ੍ਰੇਮਿਕਾ ਪੁਲਿਸ ਮੁਲਾਜ਼ਮ ਹੈ, ਪਰੰਤੂ ਹੁਣ ਅਸਲੀਅਤ ਸਾਹਮਣੇ ਆਈ ਹੈ।
SHOW MORE-
CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ
-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ
-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ