'ਜਿਸਨੇ ਮੇਰੇ ਪੁੱਤ ਦੀ ਸੁਰੱਖਿਆ ਘਟਾਈ, ਉਸਨੂੰ ਹੀ ਵੱਡਾ ਅਹੁਦਾ ਦੇ ਦਿੱਤਾ ਗਿਐ'
Punjab | 06:27 PM IST Aug 28, 2022
Sidhu Moosewala Insaaf March: ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਇੱਕ ਵਾਰ ਫਿਰ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੰਜਾਬ ਸਰਕਾਰ (Punjab Government) ਦੀ ਕਾਰਗੁਜਾਰੀ ਨੂੰ ਲੈ ਕੇ ਸਵਾਲ ਚੁੱਕੇ ਹਨ। ਇਸਤੋਂ ਪਹਿਲਾਂ ਪਿਤਾ ਬਲਕੌਰ ਸਿੰਘ (Balkaur Singh) ਨੇ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਕੈਂਡਲ ਮਾਰਚ ਦਾ ਵੀ ਆਯੋਜਨ ਕੀਤਾ ਸੀ ਅਤੇ ਸਰਕਾਰ ਨੂੰ ਇਨਸਾਫ਼ ਦੇਣ ਲਈ ਅਲਟੀਮੇਟਮ ਵੀ ਦਿੱਤਾ।ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਾਨੂੰ ਇਨਸਾਫ਼ ਚਾਹੀਦਾ ਹੈ, ਨਹੀਂ ਤਾਂ ਅਸੀਂ ਸੜਕਾਂ 'ਤੇ ਉਤਰਾਂਗੇ। ਉਨ੍ਹਾਂ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਹਟਾਈ ਸੀ, ਉਸ ਨੂੰ ਹੀ ਵੱਡਾ ਅਹੁਦਾ ਦਿੱਤਾ ਜਾ ਰਿਹਾ ਹੈ। ਵੇਖੋ ਉਨ੍ਹਾਂ ਕਿਸ ਉਪਰ ਨਿਸ਼ਾਨਾ ਸੇਧਿਆ...
SHOW MORE-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ
-
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ HC ਤੋਂ ਵੱਡੀ ਰਾਹਤ