ਮਹਿਲਾ ਦੇ ਹੱਥੋਂ ਚੂੜੀ ਲਾਹੁਣ ਲੱਗਿਆ ਸੀ ਚੋਰ, ਲੋਕਾਂ ਨੇ ਘਸੁੰਨ-ਮੁੱਕਿਆਂ ਨਾਲ ਰਾੜ੍ਹਿਆ
Punjab | 04:34 PM IST Oct 10, 2022
Viral Video: ਰਿਆਸਤੀ ਸ਼ਹਿਰ ਪਟਿਆਲਾ ਵਿੱਚ ਇੱਕ ਚੋਰ ਨੂੰ ਲੋਕਾਂ ਨੇ ਮੌਕੇ 'ਤੇ ਫੜ ਕੇ ਖ਼ੂਬ ਕੁਟਾਪਾ ਚਾੜ੍ਹਿਆ। ਦਰਅਸਲ ਚੋਰ ਸ਼ਹਿਰ ਦੇ ਬੱਸ ਅੱਡੇ ਵਿੱਚ ਆਇਆ ਸੀ। ਇਸ ਦੌਰਾਨ ਜਦੋਂ ਉਹ ਇੱਕ ਔਰਤ ਦੀ ਹੱਥ ਵਿਚੋਂ ਚੂੜੀ ਲਾਹੁਣ ਦੀ ਕੋਸ਼ਿਸ਼ ਕਰਨ ਲੱਗਿਆ ਤਾਂ ਲੋਕਾਂ ਦੇ ਅੜਿੱਕੇ ਆ ਗਿਆ, ਜਿਸ ਪਿੱਛੋਂ ਭੜਕੇ ਲੋਕਾਂ ਨੇ ਉਸ ਦੀ ਖੂਬ ਛਿੱਤਰ ਪਰੇਡ ਕੀਤੀ। ਲੋਕਾਂ ਨੇ ਇਸ ਮੌਕੇ ਬੱਸ ਸਟੈਂਡ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਪ੍ਰਸ਼ਾਸਨ 'ਤੇ ਸਵਾਲ ਖੜੇ ਕੀਤੇ।
SHOW MORE-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ
-
CM ਮਾਨ ਨੇ BSE ਦਾ ਕੀਤਾ ਦੌਰਾ, ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਨਿਭਾਈ ਰਸਮ
-
CM ਮਾਨ ਨੇ ਪਟਿਆਲਾ 'ਚ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
-
ਭਾਰਤ ਜੋੜੋ ਯਾਤਰਾ: ਰਾਹੁਲ ਦੀ ਸੁਰੱਖਿਆ 'ਚ ਸੰਨ੍ਹ, ਨੌਜਵਾਨ ਨੇ ਜੱਫੀ ਪਾਉਣ ਦੀ ਕੋਸਿ਼ਸ਼
-
ਨਵਜੰਮੀ ਬੱਚੀ ਦੇ ਕਾਤਲ ਮਾਪਿਆਂ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ
-
Bharat Jodo: ਰਾਹੁਲ ਗਾਂਧੀ ਨੇ ਕੈਂਟਰ 'ਚ ਕੱਟੀ ਰਾਤ, ਸਰਹਿੰਦ ਤੋਂ ਸ਼ੁਰੂ ਹੋਈ ਯਾਤਰਾ