HOME » Top Videos » Punjab
ਆਪ ਵਿਧਾਇਕਾ ਭਰਾਜ ਦੇ ਵਿਆਹ 'ਚ ਧਰਮਪਤਨੀ ਸਮੇਤ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
Punjab | 10:45 AM IST Oct 07, 2022
ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਸੰਪੰਨ ਹੋ ਰਿਹਾ ਹੈ। ਪਰਿਵਾਰ, ਰਿਸ਼ਤੇਦਾਰ ਅਤੇ ਹੋਰ ਸਾਕ ਸਬੰਧੀ ਗੁਰਦੁਆਰਾ ਸਾਹਿਬ ਪੁੱਜ ਗਏ ਹਨ ਅਤੇ ਲਾਂਵਾਂ ਦੀ ਤਿਆਰੀ ਪੂਰੀ ਤਿਆਰੀ ਹੈ। ਉਧਰ, ਇਸ ਖੁਸ਼ੀ ਦੇ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਗੁਰਦੁਆਰਾ ਸਾਹਿਬ ਪੁੱਜ ਚੁੱਕੇ ਹਨ। ਉਹ ਆਪਣੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪੁੱਜੇ ਹਨ। ਇਸਤੋਂ ਇਲਾਵਾ ਉਨ੍ਹਾਂ ਦੇ ਮੁੱਖ ਮੰਤਰੀ ਦੇ ਸਲਾਹਕਾਰ ਬਲਤੇਜ ਪਨੂੰ ਵੀ ਪੁੱਜੇ ਹੋਏ ਸਨ।
SHOW MORE-
CM ਮਾਨ ਕੋਠੀ ਘੇਰਨ ਜਾ ਰਹੇ ਇਨਸਾਫ਼ ਮੋਰਚੇ ਦਾ ਜਥਾ ਪੁਲਿਸ ਨੇ ਰੋਕਿਆ, ਹਿਰਾਸਤ 'ਚ ਲਿਆ
-
ਰਾਮ ਰਹੀਮ ਦੇ ਗੀਤ 'ਤੇ ਹੰਗਾਮਾ, 'ਬਲਾਤਕਾਰੀ ਤੇ ਕੁਕਰਮੀ ਬੰਦਾ ਨੌਜਵਾਨੀ ਨੂੰ ਕੀ ਸੇਧ...
-
-
ਪ੍ਰਦੂਸ਼ਣ ਦੀ ਸਮੱਸਿਆ ਤੋਂ ਨਜਿੱਠਣ ਲਈ ਇਲੈਕਟ੍ਰਿਕ ਵਾਹਨ ਚੰਗਾ ਵਿਕਲਪ: ਰਾਜਪਾਲ ਦੱਤਾਤ੍ਰੇਅ
-
CM ਮਾਨ ਨੇ ਚੰਡੀਗੜ੍ਹ ਅਦਾਲਤ 'ਚ ਭੁਗਤੀ ਪੇਸ਼ੀ, 2021 'ਚ ਦਰਜ ਹੋਇਆ ਸੀ ਮਾਮਲਾ
-
ਲਾਰੈਂਸ ਗੈਂਗ ਤੇ ਬੱਬਰ ਖਾਲਸਾ ਦੇ ਜੁੜੇ ਤਾਰ! ਪੁਲਿਸ ਜਾਂਚ 'ਚ ਵੱਡਾ ਖੁਲਾਸਾ